19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਮੀਆਂਪੁਰ ਚੰਗਰ ਵਿਖੇ ਕੁਸ਼ਤੀ ਦੰਗਲ ਭਲਕੇ

ਮਾਜਰੀ, 18 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਮੀਆਂਪੁਰ ਚੰਗਰ ਵਿਖੇ ਗ੍ਰਾਮ ਪੰਚਾਇਤ ਤੇ ਛਿੰਝ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਭਲਕੇ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਮੀਆਂਪੁਰ ਨੇ ਦੱਸਿਆ ਕਿ ਕੁਸ਼ਤੀ ਦੰਗਲ ਦੌਰਾਨ ਪਹਿਲੀ ਝੰਡੀ ਦੀ ਕੁਸ਼ਤੀ ਪਹਿਲਵਾਨ ਵਿਕਾਸ ਵਾਲਮੀਕਿ ਤੇ ਗਣੇਸ਼ ਮਹਾਂਰਾਸ਼ਟਰ ਵਿਚਕਾਰ ਹੋਵੇਗੀ, ਜਦਕਿ ਦੂਜੇ ਨੰਬਰ ਦੀ ਕੁਸ਼ਤੀ ਹਰਸ਼ ਬਾਬਾ ਫਲਾਈ ਤੇ ਮੱਖਣ ਕੈਂਬਵਾਲਾ ਅਤੇ ਤੀਜੇ ਨੰਬਰ ਦੀ ਕੁਸ਼ਤੀ ਪਰਮ ਮਾਣੇਮਾਜਰਾ ਤੇ ਹਰਮਨ ਮੁੱਲਾਂਪੁਰ ਵਿਚਕਾਰ ਹੋਵੇਗੀ।

ਅਜੀਤ ਡੈਸਕ 19-09-2026
ਮਾਜਰੀ, 18 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਮੀਆਂਪੁਰ ਚੰਗਰ ਵਿਖੇ ਗ੍ਰਾਮ ਪੰਚਾਇਤ ਤੇ ਛਿੰਝ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਕੁਸ਼ਤੀ ਦੰਗਲ ਭਲਕੇ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਮੀਆਂਪੁਰ ਨੇ ਦੱਸਿਆ ਕਿ ਕੁਸ਼ਤੀ ਦੰਗਲ ਦੌਰਾਨ ਪਹਿਲੀ ਝੰਡੀ ਦੀ ਕੁਸ਼ਤੀ ਪਹਿਲਵਾਨ ਵਿਕਾਸ ਵਾਲਮੀਕਿ ਤੇ ਗਣੇਸ਼ ਮਹਾਂਰਾਸ਼ਟਰ ਵਿਚਕਾਰ ਹੋਵੇਗੀ, ਜਦਕਿ ਦੂਜੇ ਨੰਬਰ ਦੀ ਕੁਸ਼ਤੀ ਹਰਸ਼ ਬਾਬਾ ਫਲਾਈ ਤੇ ਮੱਖਣ ਕੈਂਬਵਾਲਾ ਅਤੇ ਤੀਜੇ ਨੰਬਰ ਦੀ ਕੁਸ਼ਤੀ ਪਰਮ ਮਾਣੇਮਾਜਰਾ ਤੇ ਹਰਮਨ ਮੁੱਲਾਂਪੁਰ ਵਿਚਕਾਰ ਹੋਵੇਗੀ। ਉਨ੍ਹਾਂ ਦੱਸਿਆ ਕਿ ਦੰਗਲ ਦੌਰਾਨ ਕੇਵਲ ਸੱਦੇ ਹੋਏ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਪੀ.ਐੱਨ.ਬੀ. ਨਾਲ 78 ਲੱਖ ਰੁ. ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਮੁਲਜ਼ਮ ਨੂੰ 3 ਸਾਲਾਂ ਦੀ ਕੈਦ 4500 ਰੁ. ਜੁਰਮਾਨੇ ਦੀ ਸਜ਼... ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ਼੍ਹਾ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ’ਚ ਅੰਮ੍ਰਿਤਸਰ ਬਣਿਆ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।