ਸ੍ਰੀ ਵਿਸ਼ਵਕਰਮਾ ਮੰਦਰ ਸਭਾ ਨੇ ਅੱਖਾਂ ਦੀ ਜਾਂਚ ਸੰਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ
ਕੁਰਾਲੀ, 18 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।
ਕੁਰਾਲੀ ਵਿਖੇ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਲਗਾਏ ਗਏ ਕੈਂਪ ਦਾ ਉਦਘਾਨ ਕਰਦੇ ਹੋਏ ਡਾ. ਦੇਵਾਂਸ਼ਦੀਪ ਸਿੰਘ ਵਿਰਦੀ ਤੇ ਹਾਜ਼ਰ ਪਤਵੰਤੇ। ਤਸਵੀਰ : ਹਰਪ੍ਰੀਤ ਸਿੰਘ
19-09-2026