01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਏ.ਪੀ.ਕੇ. ਫਾਈਲ ਡਾਊਨਲੋਡ ਕਰਵਾ ਕੇ ਮਹਿਲਾ ਨਾਲ ਲੱਖਾਂ ਦੀ ਠੱਗੀ

ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)-ਸੈਕਟਰ-38 ਵਾਸੀ ਮਹਿਲਾ ਨਾਲ ਏ. ਪੀ.

ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)-ਸੈਕਟਰ-38 ਵਾਸੀ ਮਹਿਲਾ ਨਾਲ ਏ.ਪੀ.ਕੇ. ਫਾਈਲ ਡਾਊਨਲੋਡ ਕਰਵਾ ਕੇ 1 ਲੱਖ 90 ਹਜ਼ਾਰ 1 ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿੱਚ ਸਾਈਬਰ ਥਾਣਾ ਸੈਕਟਰ-17 ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 318(4), 319(2), 336(3), 338, 340(2) ਅਤੇ 61(2) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਮਹਿਲਾ ਨੂੰ ਏ.ਪੀ.ਕੇ. ਫਾਈਲ ਡਾਊਨਲੋਡ ਕਰਵਾਈ, ਜਿਸ ਤੋਂ ਬਾਅਦ ਉਸ ਨਾਲ 1,90,001 ਰੁਪਏ ਦੀ ਠੱਗੀ ਹੋਈ। ਮਾਮਲੇ ਦੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਨੇ 6 ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਬੀਜ ਮਾੜਾ ਹੋਣ ਕਾਰਨ ਝੋਨੇ ਦੀ 50 ਏਕੜ ਫ਼ਸਲ ਹੋਈ ਖਰਾਬ- ਕਿਸਾਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।