ਲਈ ਰਵਾਨਾ ਰਵਾਇਤੀ ਧੜਿਆਂ ਦੀਆਂ ਨਾਕਾਮੀਆਂ ਤੋਂ ਤੰਗ ਜਨਤਾ ਦੀ ਆਸ ਹੁਣ ਭਾਜਪਾ ‘ਤੇ- ਹਰਦੀਪ ਸਿੰਘ ਸੈਣ
ਜ਼ੀਰਕਪੁਰ, 30 ਸਤੰਬਰ (ਹੈਪੀ ਪੰਡਵਾਲਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮਾਪਤੀ ਬਾਬਤ ਅੱਜ ਜਲੰਧਰ ਵਿਖੇ ਹੋਈ ਵਿਸ਼ਾਲ ਰੈਲੀ ‘ਚ ਸ਼ਮੂਲੀਅਤ ਕਰਨ ਲਈ ਜ਼ੀਰਕਪੁਰ ਤੋਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਦੀ ਅਗਵਾਈ ਹੇਠ 15 ਬੱਸਾਂ ਅਤੇ ਦਰਜਨਾਂ ਕਾਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਤਰਾਸਦੀ ਨਸ਼ਾ ਹੈ ਜਿਸ ਨੇ ਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।
ਜ਼ੀਰਕਪੁਰ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ ਕਰਦੇ ਹੋਏ ਗੁਰਦਰਸ਼ਨ ਸਿੰਘ ਸੈਣੀ ਤੇ ਹਰਦੀਪ ਸਿੰਘ ਸੈਣੀ। ਤਸਵੀਰ : ਹੈਪੀ ਪੰਡਵਾਲਾ
01-10-2026