ਖਰੜ ਦੀ ਅਨਾਜ ਮੰਡੀ ਵਿਖੇ ਹਲਕਾ ਇੰਚਾਰਜ ਗੋਲਡੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਕਿਹਾ, ਕੇਂਦਰ ਸਰਕਾਰ ਕਿਸਾਨਾਂ ਨਾਲ ਕਰ ਰਹੀ ਹੈ ਰਾਜਨੀਤੀ
ਖਰੜ, 1 ਅਕਤੂਬਰ (ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਅੱਜ ਖਰੜ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ‘ਆਪ’ ਵਰਕਰਾਂ ਵਲੋਂ ਖੁਸ਼ੀ ‘ਚ ਲੱਡੂ ਵੀ ਵੰਡੇ ਗਏ।
ਖਰੜ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ। ਤਸਵੀਰ : ਜੰਡਪੁਰੀ
ਆਈ.ਪੀ.ਐੱਸ. ਸਕੂਲ ਵਿਖੇ ਕਰਵਾਏ ਗਏ ਸਮਰੱਥਾ ਨਿਰਮਾਣ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਅਧਿਆਪਕ ਮਾਹਿਰ ਬੁਲਾਰਿਆਂ ਤੇ ਪ੍ਰਬੰਧਕਾਂ ਨਾਲ। ਤਸਵੀਰ : ਬਿੱਲਾ ਅਕਾਲਗੜ੍ਹੀਆ
02-10-2026