04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਰਕਾਰੀ ਕਾਲਜ -11 ’ ਚ ‘ ਸਵੱਛਤਾ ਹੀ ਸੇਵਾ ’ ਮੁਹਿੰਮ ਤਹਿਤ ਸਫਾਈ ਅਭਿਆਨ ਚਲਾਇਆ

ਚੰਡੀਗੜ੍ਹ, 3 ਅਕਤੂਬਰ (ਮਾਰਕੰਡਾ)- ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਦੇ ਕੈਂਪਸ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਾਤਾਵਰਨ ਸੋਸਾਇਟੀ ਅਤੇ ਐਨ. ਐਸ.

ਅਜੀਤ ਡੈਸਕ 04-10-2026
ਚੰਡੀਗੜ੍ਹ, 3 ਅਕਤੂਬਰ (ਮਾਰਕੰਡਾ)- ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਦੇ ਕੈਂਪਸ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਾਤਾਵਰਨ ਸੋਸਾਇਟੀ ਅਤੇ ਐਨ.ਐਸ.ਐਸ ਵਲੋਂ ਡਾ. ਸ਼ਾਕਖਾ ਅਤੇ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਸਫਾਈ ਅਭਿਆਨ ਚਲਾਇਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕਾਲਜ ਪਰਿਸਰ ਵਿਚੋਂ ਲਗਭਗ 70 ਕਿਲੋਗ੍ਰਾਮ ਪਲਾਸਟਿਕ ਕਚਰਾ ਇਕੱਠਾ ਕੀਤਾ। ਇਸ ਅਭਿਆਨ ਰਾਹੀਂ ਸਫਾਈ ਅਤੇ ਜ਼ਿੰਮੇਵਾਰ ਕਚਰਾ ਪ੍ਰਬੰਧਨ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ। ਕਾਲਜ ਦੀ ਪ੍ਰਿੰਸੀਪਲ ਪ੍ਰੋ. ਡਾ. ਰਮਾ ਅਰੋੜਾ ਨੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਫ਼-ਸੁਥਰੇ ਤੇ ਹਰੇ-ਭਰੇ ਕੈਂਪਸ ਲਈ ਨਿਰੰਤਰ ਯੋਗਦਾਨ ਦੇਣ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ਼ੁੱਧ ਆਤਮਾ ਨੰਦ ਪੁਰੀ ਜੀ ਦਾ ਸੱਤਵਾਂ ਨਿਰਵਾਣ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 500 ਡਰੋਨਾਂ ਨੇ ਅਸਮਾਨ ’ ਤੇ ਸਿਰਜਿਆ ਅਦਭੁੱਤ ਨਜ਼ਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।