05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਸੇਵਕ ਸਿੰਘ ਪੁਆਧੀ ਵਲੋਂ ਸਾਧਾਂਪੁਰ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ

ਲਾਲੜੂ, 4 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਸਾਧਾਂਪੁਰ ਵਿਖੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ ਕੀਤੀ ਗਈ। ਇਸ ਮੌਕੇ ਗੁਰਸੇਵਕ ਸਿੰਘ ਪੁਆਧੀ ਸੰਗਠਨ ਇੰਚਾਰਜ ਹਲਕਾ ਡੇਰਾਬੱਸੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਲਾਲੜੂ ਨੇ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਅਜੀਤ ਡੈਸਕ 05-10-2026
ਲਾਲੜੂ, 4 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਸਾਧਾਂਪੁਰ ਵਿਖੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ ਕੀਤੀ ਗਈ। ਇਸ ਮੌਕੇ ਗੁਰਸੇਵਕ ਸਿੰਘ ਪੁਆਧੀ ਸੰਗਠਨ ਇੰਚਾਰਜ ਹਲਕਾ ਡੇਰਾਬੱਸੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਲਾਲੜੂ ਨੇ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਤਾਕਤ ਹਨ ਅਤੇ ਖੇਡਾਂ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਵਧੀਆ ਮਾਧਿਅਮ ਹਨ। ਪਿੰਡਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ, ਤੰਦਰੁਸਤ ਰਹਿਣ ਅਤੇ ਮਿਹਨਤ ਕਰਕੇ ਆਪਣੇ ਹਲਕੇ ਪਿੰਡ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਸੀਜ਼ਨ -4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ - ਵੱਖ ਖੇਡ ਮੁਕਾਬਲੇ ਕਰਵਾ... ਅਗਲੀ ਖ਼ਬਰ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਵਿਖੇ ਖੂਨ ਜਾਂਚ ਦਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।