ਕੌਂਸਲ ਪ੍ਰਧਾਨ ਓ. ਕੇ. ਦੀ ਅਗਵਾਈ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ 16.50 ਕਰੋੜ ਰੁ. ਦੇ ਮਤੇ ਪਾਸ
ਕੁਰਾਲੀ, 9 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਬਹਾਦਰ ਸਿੰਘ ਓ. ਕੇ.
ਕੁਰਾਲੀ ਦੇ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ.। ਤਸਵੀਰ : ਬਿੱਲਾ ਅਕਾਲਗੜ੍ਹੀਆ
10-10-2026