11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੱਚਿਆਂ ਦੇ ਸਾਹਿਤ ਮੁਕਾਬਲੇ ਅੱਜ

ਖਰੜ, 10 ਅਕਤੂਬਰ (ਜੰਡਪੁਰੀ)-ਮੰਡੇਰ ਨਗਰ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਅੱਜ 11 ਅਕਤੂਬਰ ਨੂੰ ਬਾਅਦ ਦੁਪਹਿਰ 3. 30 ਵਜੇ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੀ ਦੇਖ-ਰੇਖ ਹੇਠ ਬੱਚਿਆਂ ਦੇ ਕਵਿਤਾ, ਗੀਤ, ਕਹਾਣੀ ਅਤੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 11-10-2026
ਖਰੜ, 10 ਅਕਤੂਬਰ (ਜੰਡਪੁਰੀ)-ਮੰਡੇਰ ਨਗਰ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਅੱਜ 11 ਅਕਤੂਬਰ ਨੂੰ ਬਾਅਦ ਦੁਪਹਿਰ 3.30 ਵਜੇ ਕਹਾਣੀਕਾਰ ਗੁਰਮੀਤ ਸਿੰਘ ਸਿੰਗਲ ਦੀ ਦੇਖ-ਰੇਖ ਹੇਠ ਬੱਚਿਆਂ ਦੇ ਕਵਿਤਾ, ਗੀਤ, ਕਹਾਣੀ ਅਤੇ ਸ਼ਬਦ ਗਾਇਨ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰੋਗਰਾਮ ‘ਚ ਭਾਗ ਲੈਣ ਵਾਲੇ ਬੱਚਿਆਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਰਚਨਾਵਾਂ ਦੀ ਜੱਜਮੈਂਟ ਪ੍ਰਸਿੱਧ ਗਾਇਕ ਡਾ. ਜਸਪਾਲ ਜੱਸੀ ਹੈੱਡ ਆਫ ਦੀ ਡਿਪਾਰਟਮੈਂਟ ਆਫ਼ ਸੋਸ਼ਲ ਸਾਇੰਸ ਅਤੇ ਐਜੂਕੇਸ਼ਨ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਕਰਨਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਮੰਡੇਰ ਨਗਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਬਲਜੀਤ ਸਿੰਘ, ਬਹਾਦਰ ਸਿੰਘ, ਚਰਨ ਸਿੰਘ, ਜਗਜੀਤ ਸਿੰਘ ਸੰਧੂ, ਸਵਰਨ ਸਿੰਘ, ਜਗੀਰ ਸਿੰਘ, ਸਤੀਸ਼ ਕੁਮਾਰ, ਜੋਗਿੰਦਰਪਾਲ, ਸੁਖਦੇਵ ਸਿੰਘ ਰੰਧਾਵਾ ਤੇ ਭਾਗ ਸਿੰਘ ਨਾਫਰੀ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਕਾਬਲੇ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਉਨ੍ਹਾਂ ਵਿਚਲੀ ਪ੍ਰਤਿਭਾ ਸਭ ਦੇ ਸਾਹਮਣੇ ਆ ਸਕੇ।
ਪਿਛਲੀ ਖ਼ਬਰ -ਮਾਮਲਾ ਨੇਚਰ ਪਾਰਕ ’ਚ ਮਿਲੀ ਲਾਸ਼ ਦਾ- ਪੁਲਿਸ ਨੇ 24 ਘੰਟੇ ਦੇ ਅੰਦਰ ਸੁਲਝਾਈ ਕਤਲ ਦੀ ਗੁੱਥੀ ਅਗਲੀ ਖ਼ਬਰ ਬੰਨੀ ਕੰਗ ਵਲੋਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।