ਆਟੋ ’ ਚ ਚੋਰੀ ਕਰਦੀ ਔਰਤ ਕਾਬੂ
ਜ਼ੀਰਕਪੁਰ, 12 ਅਕਤੂਬਰ (ਮਨਿੰਦਰ ਸਿੰਘ)-ਪੰਚਕੂਲਾ ਦੀ ਰਹਿਣ ਵਾਲੀ ਇਕ ਔਰਤ ਨੇ ਹਿੰਮਤ ਦਿਖਾਉਂਦਿਆਂ ਆਟੋ ਵਿਚ ਸਵਾਰ ਇਕ ਔਰਤ ਨੂੰ ਕਥਿਤ ਤੌਰ ’ਤੇ ਚੋਰੀ ਕਰਦਿਆਂ ਰੰਗੇ ਹੱਥੀਂ ਫੜ੍ਹ ਕੇ ਪੁਲਿਸ ਹਵਾਲੇ ਕੀਤਾ ਹੈ। ਪੁਲਿਸ ਔਰਤ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੀ ਹੋਈ ਪੀੜਤ ਔਰਤ। ਤਸਵੀਰ : ਮਨਿੰਦਰ ਸਿੰਘ
13-10-2026