ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਤੋਂ ਚੋਣ ਕਮਿਸ਼ਨ ਦਫ਼ਤਰ ਤੱਕ ਕੀਤਾ ਰੋਸ ਮਾਰਚ
ਚੰਡੀਗੜ੍ਹ, 12 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀਆਂ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਨੇ ਅੱਜ ਯੂਨੀਵਰਸਿਟੀ ਤੋਂ ਚੰਡੀਗੜ੍ਹ ਦੇ ਸੈਕਟਰ 17 ਚੋਣ ਕਮਿਸ਼ਨ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿਚ ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਦੇਖੀ ਗਈ।
ਸੈਕਟਰ 17 ਚੰਡੀਗੜ੍ਹ ਵਿਖੇ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਜਾਣ ਤੋਂ ਰੋਕਦੀ ਹੋਈ ਚੰਡੀਗੜ੍ਹ ਪੁਲਿਸ।
13-10-2026