21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ਤ੍ਰਿਵੇਦੀ ਕੈਂਪ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਡੇਰਾਬੱਸੀ, 20 ਅਕੂਤਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 21-10-2026
ਡੇਰਾਬੱਸੀ, 20 ਅਕੂਤਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਕੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਪਿੰਡ ਦੀ ਪੰਚਾਇਤ ਵਲੋਂ ਕਰਵਾਏ ਗਏ ਇਸ ਸਮਾਗਮ ਦਾ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਅਨੰਦ ਮਾਣਿਆ।
ਪਿਛਲੀ ਖ਼ਬਰ ‘ਸ਼ਿਵਾਲਿਕ ਸਿਟੀ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ ਅਗਲੀ ਖ਼ਬਰ ਭਗਵੰਤ ਮਾਨ ਦੇ ਰਾਜ ਵਿਚ ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਣੀ ਚਿੰਤਾਜਨਕ- ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।