23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਦਾ ਕੀਤੀ ਰਾਜ ਤਿਲਕ ਦੀ ਰਸਮ

ਖਰੜ, 22 ਅਕਤੂਬਰ (ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੌਰਾਨ ਸ੍ਰੀ ਰਾਮ ਚੰਦਰ ਜੀ ਨੂੰ ਰਾਜ ਤਿਲਕ ਲਗਾਉਣ ਦੀ ਝਾਕੀ ਪੇਸ਼ ਕੀਤੀ ਗਈ। ਇਸ ਮੌਕੇ ਰਾਜ ਤਿਲਕ ਲਗਾਉਣ ਦੀ ਰਸਮ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅਦਾ ਕੀਤੀ ਗਈ।

ਅਜੀਤ ਡੈਸਕ 23-10-2026
ਖਰੜ, 22 ਅਕਤੂਬਰ (ਜੰਡਪੁਰੀ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੌਰਾਨ ਸ੍ਰੀ ਰਾਮ ਚੰਦਰ ਜੀ ਨੂੰ ਰਾਜ ਤਿਲਕ ਲਗਾਉਣ ਦੀ ਝਾਕੀ ਪੇਸ਼ ਕੀਤੀ ਗਈ। ਇਸ ਮੌਕੇ ਰਾਜ ਤਿਲਕ ਲਗਾਉਣ ਦੀ ਰਸਮ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਅਦਾ ਕੀਤੀ ਗਈ। ਇਸ ਦੇ ਨਾਲ ਰਾਮ ਲੀਲ੍ਹਾ ਦੀ ਸਮਾਪਤੀ ਹੋ ਗਈ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ਿਵ ਚਰਨ ਪਿੰਕੀ, ਸੀਨੀਅਰ ਵਾਈਸ ਪ੍ਰਧਾਨ ਵਰਿੰਦਰ ਭਾਮਾ, ਜਨਰਲ ਸਕੱਤਰ ਯੋਗੇਸ਼ ਕਪਿਲ, ਖ਼ਜਾਨਚੀ ਹਰਿਗੋਪਾਲ ਵਰਮਾ, ਡਾਇਰੈਕਟਰ ਪ੍ਰਵੀਨ ਕਰਵਲ, ਸਕੱਤਰ ਸ਼ਾਮ ਸੁੰਦਰ, ਸੀਨਰੀ ਡਾਇਰੈਕਟਰ ਹੇਮੰਤ ਸੈਣੀ, ਸਟੋਰ ਇੰਚਾਰਜ ਸਰਬਜੀਤ ਵਿੱਕੀ ਤੇ ਪੀ. ਆਰ. ਓ. ਪੰਕਜ ਚੱਢਾ ਸਮੇਤ ਕਲੱਬ ਦੇ ਸਮੁੱਚੇ ਮੈਂਬਰ ਅਤੇ ਕਲਾਕਾਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਕਾਮਿਆਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਵਿਦਿਆਰਥਣਾਂ ਲਈ ਕਿਸ਼ੋਰ ਅਵਸਥਾ ਸਿਹਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।