26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਜਪਾ ਮੰਡਲ ਖਰੜ ਸ਼ਹਿਰੀ ਦੀ ਹੋਈ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ

ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਸਿਟੀ ਖਰੜ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਭਾਜਪਾ ਮੰਡਲ ਖਰੜ ਸ਼ਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਖਰੜ ਵਿਖੇ ਹੋਈ, ਜਿਸ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿ ਭਾਜਪਾ ਦੇ ਆਗੂ ਪਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਸਮੇਤ ਹੋਰ ਆਗੂਆਂ ਨੇ ਹੁਣੇ ਤੋਂ ਭਾਜਪਾ ਨੂੰ ਸ਼ਹਿਰਾਂ ਅਤੇ ਪੈਂਡੂ ਖੇਤਰ ਵਿਚ ਮਜ਼ਬੂਤ ਕਰਨ ਲਈ ਹੁਣੇ ਤੋਂ ਕੰਮ ਕਰਨ ਲਈ ਆਖਿਆ ਅਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਆਗਾਮੀ ਰਣਜੀਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਅਜੀਤ ਡੈਸਕ 26-10-2026
ਖਰੜ, 25 ਅਕਤੂਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਸਿਟੀ ਖਰੜ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਭਾਜਪਾ ਮੰਡਲ ਖਰੜ ਸ਼ਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਦੀ ਅਗਵਾਈ ਵਿਚ ਖਰੜ ਵਿਖੇ ਹੋਈ, ਜਿਸ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿ ਭਾਜਪਾ ਦੇ ਆਗੂ ਪਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਸਮੇਤ ਹੋਰ ਆਗੂਆਂ ਨੇ ਹੁਣੇ ਤੋਂ ਭਾਜਪਾ ਨੂੰ ਸ਼ਹਿਰਾਂ ਅਤੇ ਪੈਂਡੂ ਖੇਤਰ ਵਿਚ ਮਜ਼ਬੂਤ ਕਰਨ ਲਈ ਹੁਣੇ ਤੋਂ ਕੰਮ ਕਰਨ ਲਈ ਆਖਿਆ ਅਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਆਗਾਮੀ ਰਣਜੀਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਨਰਿੰਦਰ ਸਿੰਘ ਰਾਣਾ, ਅਭਿਸ਼ੇਕ ਠਾਕੁਰ, ਮਿਲੀ ਗਰਗ, ਦਵਿੰਦਰ ਗੁਪਤਾ, ਰਾਮ ਗੋਪਾਲ, ਪ੍ਰਵੇਸ਼ ਭਾਰਤੀ, ਪ੍ਰਦੀਪ ਕੁਮਾਰ, ਅਰੁਣ ਜਿੰਦਲ ਸਮੇਤ ਭਾਜਪਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪਰਾਗਪੁਰ ਸਮੇਤ ਅੱਧੀ ਦਰਜਨ ਪਿੰਡਾਂ ਨੂੰ ਜਾਂਦੀ ਸੜਕ ਦੀ ਹਾਲਤ ਹੋਈ ਖਸਤਾ ਕਈ ਥਾਵਾਂ ਤੋਂ ਟੁੱਟੀ ਸੜਕ ਨੇ ਰਾਹਗੀਰਾਂ... ਅਗਲੀ ਖ਼ਬਰ ਖਰੜ ਸ਼ਹਿਰ ਦੀ ਹੱਦ ਅੰਦਰ ਖਰੜ - ਲਾਂਡਰਾਂ ਸੜਕ ’ ਤੇ ਰੋਜ਼ਾਨਾ ਲਗਦੇ ਜਾਮ ਤੋਂ ਮਾਰਕੀਟ ਦੇ ਦੁਕਾਨਦਾਰ ਤੇ ਸ਼ਹਿਰ ਨਿਵਾਸੀ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।