05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖਰੜ ਦੇ ਸਕੂਲਾਂ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਪ੍ਰੀਖਿਆ ਕਰਵਾਈ

ਖਰੜ, 4 ਨਵੰਬਰ (ਗੁਰਮੁੱਖ ਸਿੰਘ ਮਾਨ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕਰਮਜੀਤ ਸਿੰਘ ਸਰਕਲ ਇੰਚਾਰਜ ਅਤੇ ਧਾਰਮਿਕ ਪ੍ਰੀਖਿਆ ਇੰਚਾਰਜ ਗੁਰਜੀਤ ਸਿੰਘ ਦੀ ਦੇਖ ਰੇਖ ਵਿਚ ਖਰੜ ਦੇ ਕਈ ਸਕੂਲਾਂ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਦੀ ਜਾਣਕਾਰੀ ਦੇਣ ਲਈ ਇਹ ਧਾਰਮਿਕ ਪ੍ਰੀਖਿਆ ਦੇਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ, ਜਿਸ ਵਿਚ ਗੁਰਚਰਨ ਸਿੰਘ ਬਡਾਲੀ, ਹਰਪ੍ਰੀਤ ਕੌਰ ਖਾਲਸਾ ਤੇ ਗੁਰਪ੍ਰੀਤ ਕੌਰ ਐਡਵੋਕੇਟ ਨੇ ਸਰਬ ਸੰਗਤਾਂ ਨੂੰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਤੇ ਬੱਚਿਆ ਨੇ ਸਰਬ ਸੰਗਤਾਂ ਨੇ ਇਹ ਧਾਰਮਿਕ ਪ੍ਰੀਖਿਆ ਬੜੀ ਸ਼ਰਧਾ ਨਿਮਰਤਾ ਨਾਲ ਕੀਤਾ।

ਅਜੀਤ ਡੈਸਕ 05-11-2026
ਖਰੜ, 4 ਨਵੰਬਰ (ਗੁਰਮੁੱਖ ਸਿੰਘ ਮਾਨ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕਰਮਜੀਤ ਸਿੰਘ ਸਰਕਲ ਇੰਚਾਰਜ ਅਤੇ ਧਾਰਮਿਕ ਪ੍ਰੀਖਿਆ ਇੰਚਾਰਜ ਗੁਰਜੀਤ ਸਿੰਘ ਦੀ ਦੇਖ ਰੇਖ ਵਿਚ ਖਰੜ ਦੇ ਕਈ ਸਕੂਲਾਂ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਦੀ ਜਾਣਕਾਰੀ ਦੇਣ ਲਈ ਇਹ ਧਾਰਮਿਕ ਪ੍ਰੀਖਿਆ ਦੇਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ, ਜਿਸ ਵਿਚ ਗੁਰਚਰਨ ਸਿੰਘ ਬਡਾਲੀ, ਹਰਪ੍ਰੀਤ ਕੌਰ ਖਾਲਸਾ ਤੇ ਗੁਰਪ੍ਰੀਤ ਕੌਰ ਐਡਵੋਕੇਟ ਨੇ ਸਰਬ ਸੰਗਤਾਂ ਨੂੰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਤੇ ਬੱਚਿਆ ਨੇ ਸਰਬ ਸੰਗਤਾਂ ਨੇ ਇਹ ਧਾਰਮਿਕ ਪ੍ਰੀਖਿਆ ਬੜੀ ਸ਼ਰਧਾ ਨਿਮਰਤਾ ਨਾਲ ਕੀਤਾ। ਜਿਸ ਵਿਚ ਸਿਮਰਜੀਤ ਕੌਰ, ਜਸਪ੍ਰੀਤ ਕੌਰ, ਹਰਬੰਸ ਕੌਰ, ਚਰਨਜੀਤ ਕੌਰ, ਰੁਪਿੰਦਰਜੀਤ ਕੌਰ, ਹਰਪ੍ਰੀਤ ਕੌਰ, ਜੋਬਨ ਸਿੰਘ, ਸੁਖਵਿੰਦਰ ਸਿੰਘ ਖਾਨਪੁਰ ਵਲੋਂ ਧਾਰਮਿਕ ਪ੍ਰੀਖਿਆ ਵਿਚ ਅਧਿਆਪਕ ਤੌਰ ’ਤੇ ਬਾਖੁਬੀ ਸੇਵਾ ਨਿਭਾਈ।
ਪਿਛਲੀ ਖ਼ਬਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਸੰਗਰੂਰ ਰੈਲੀ ਲਈ ਕਾਫ਼ਲੇ ਸਮੇਤ ਹੋਏ ਰਵਾਨਾ ਅਗਲੀ ਖ਼ਬਰ ਅਮਨ ਅਰੋੜਾ ਵਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ ਪੰਜਾਬ ’ ਚ ਸਟਾਰਟਅੱਪਸ ਦੀ ਗਿਣਤੀ 5 ਸਾਲਾਂ ਦੌਰਾਨ 36 ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।