06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੀ.ਐਮ. ਸ੍ਰੀੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਨ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼ਨ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)ਪੀ. ਐਮ.

ਅਜੀਤ ਡੈਸਕ 06-11-2026
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਜੇ ਐਸ ਨਿੱਕੂਵਾਲ)ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਗੈਰ ਸਰਕਾਰੀ ਸੰਸਥਾ ਖੇਤੀ ਵਿਰਾਸਤ ਦੇ ਡਾਇਰੈਕਟਰ ਸੁਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਮਹੱਤਵ, ਆਧੁਨਿਕ ਖੇਤੀਬਾੜੀ ਤਕਨੀਕਾਂ, ਵਾਤਾਵਰਣ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਪੁਨਰ ਸੁਰਜੀਤ ਅਕਾਲੀ ਦਲ ਦੇ ਅਹੁਦੇਦਾਰਾਂ ਬੇਦੀ ਤੇ ਪੰਮਾ ਵਲੋਂ ਅਸਤੀਫ਼ਾ ਦੇ ਕੇ ਚੰਦੂਮਾਜਰਾ ਦੇ ਨਾਲ ਚੱਲਣ ਦਾ ਕੀਤਾ ਐਲਾਨ ਅਗਲੀ ਖ਼ਬਰ ਪੀ. ਜੀ. ਆਈ ਚੰਡੀਗੜ੍ਹ ’ਚ ਦੁਕਾਨਦਾਰਾਂ ’ਤੇ ਸਖ਼ਤੀ, ਨਿਯਮਾਂ ਦੀ ਉਲੰਘਣਾ ਕਰਨ ’ਤੇ ਵਧਾਏ ਜੁਰਮਾਨੇ ਵੱਧ ਵਸੂਲੀ , ਨਕਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।