07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੌਣਕਾਂ

ਕੁਰਾਲੀ, 6 ਨਵੰਬਰ (ਹਰਪ੍ਰੀਤ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੂਰੀਆਂ ਰੌਣਕਾਂ ਰਹੀਆਂ। ਸ਼ਹਿਰ ਦੇ ਵਿਚ ਆਤਿਸ਼ਬਾਜ਼ੀ ਦੀਆਂ ਦੁਕਾਨਾਂ ’ਤੇ ਜਿਥੇ ਭਾਰੀ ਭੀੜ ਦੇਖਣ ਨੂੰ ਮਿਲੀ ਉਥੇ ਬਾਜ਼ਾਰ ਵਿਚ ਲੋਕਾਂ ਨੇ ਹੋਰਨਾਂ ਦੁਕਾਨਾਂ ਤੋਂ ਵੀ ਖਰੀਦਦਾਰੀ ਕੀਤੀ।

ਅਜੀਤ ਡੈਸਕ 07-11-2026
ਕੁਰਾਲੀ, 6 ਨਵੰਬਰ (ਹਰਪ੍ਰੀਤ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੂਰੀਆਂ ਰੌਣਕਾਂ ਰਹੀਆਂ। ਸ਼ਹਿਰ ਦੇ ਵਿਚ ਆਤਿਸ਼ਬਾਜ਼ੀ ਦੀਆਂ ਦੁਕਾਨਾਂ ’ਤੇ ਜਿਥੇ ਭਾਰੀ ਭੀੜ ਦੇਖਣ ਨੂੰ ਮਿਲੀ ਉਥੇ ਬਾਜ਼ਾਰ ਵਿਚ ਲੋਕਾਂ ਨੇ ਹੋਰਨਾਂ ਦੁਕਾਨਾਂ ਤੋਂ ਵੀ ਖਰੀਦਦਾਰੀ ਕੀਤੀ। ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਬਿਜਲੀ, ਕੱਪੜੇ, ਰੈਡੀਮੇਡ ਕੱਪੜੇ ,ਬਰਤਨਾਂ ਦੀਆਂ ਦੁਕਾਨਾਂ ਤੇ ਗਿਫ਼ਟ ਸ਼ਾਪਸ ’ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਖਰੀਦਦਾਰੀ ਕੀਤੀ।
ਪਿਛਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ. ਸੀ. ਤੇ ਏ. ਡੀ. ਸੀ. ਨੇ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੀਆਂ ਲੜਕੀਆਂ ਨੂੰ 135 ਸਰਦੀਆਂ ਦੇ ਟਰੈਕ ਸੂਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।