08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ ਦਾ ਦਿਹਾਂਤ, ਅੰਤਿਮ ਸੰਸਕਾਰ 11 ਨੂੰ

ਜਲੰਧਰ, 7 ਨਵੰਬਰ (ਐੱਮ. ਐੱਸ.

ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ 08-11-2026
ਜਲੰਧਰ, 7 ਨਵੰਬਰ (ਐੱਮ. ਐੱਸ. ਲੋਹੀਆ)- ਸੂਬੇਦਾਰ ਬਲਵੀਰ ਸਿੰਘ ਬੈਹਣੀਵਾਲ (ਸੇਵਾ-ਮੁਕਤ ਮੁਲਾਜ਼ਮ, ਅਜੀਤ ਪ੍ਰਕਾਸ਼ਨ ਸਮੂਹ) ਜੋ ਕਿ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 11 ਨਵੰਬਰ, ਦਿਨ ਬੁੱਧਵਾਰ ਨੂੰ ਪਿੰਡ ਬਜਰੂੜ, ਜ਼ਿਲ੍ਹਾ ਰੋਪੜ ਵਿਖੇ ਸਵੇਰੇ 11 ਵਜੇ ਕੀਤਾ ਜਵੇ ਗਾ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਜਗਦੀਪ ਸਿੰਘ (ਸਾਬਕਾ ਉਪ-ਸੰਪਾਦਕ, ਅਜੀਤ ਪ੍ਰਕਾਸ਼ਨ ਸਮੂਹ) ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਨਾਮਵਰ ਵਪਾਰੀ ਵਿਨੋਦ ਸੇਠ ਦੇ ਦਿਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਚੰਡੀਗੜ੍ਹ ’ਚ ‘ਦੀਵਾਲੀ’ ਦੇ ਤਿਉਹਾਰ ਤੇ ‘ਬੰਦੀ ਛੋੜ ਦਿਵਸ’ ਨੂੰ ਲੈ ਕੇ ਲੋਕਾਂ ’ਚ ਉਤਸ਼ਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।