08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 08-11-2026
ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਕਾਰਨੀਵਲ ਵਿਚ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਸਭਿਆਚਾਰਕ ਪੇਸ਼ਕਾਰੀਆਂ, ਖੇਡਾਂ, ਖਾਣ-ਪੀਣ ਦੇ ਸਟਾਲਾਂ ਤੇ ਰਚਨਾਤਮਕ ਪ੍ਰਦਰਸ਼ਨੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਕਲਾ, ਹੁਨਰ ਤੇ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲਿਆ। ਸਮੁੱਚਾ ਸਮਾਗਮ ਖੁਸ਼ੀਆਂ, ਉਤਸ਼ਾਹ ਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ। ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਬੱਚਿਆਂ ਨੇ ਪੋਸਟਰਾਂ ਤੇ ਰੰਗੋਲੀ ਰਾਹੀਂ ਦਿੱਤਾ ‘ਗ੍ਰੀਨ ਦੀਵਾਲੀ ,ਕਲੀਨ ਦੀਵਾਲੀ’ ਮਨਾਉਣ ਦਾ ਸੰਦੇਸ਼ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।