ਰਾਮ ਗੋਪਾਲ ਮਾਝੀ ਨੂੰ ਸਦਮਾ, ਭੈਣ ਦਾ ਦਿਹਾਂਤ
ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
ਅਜੀਤ ਡੈਸਕ
08-11-2026