10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਅੱਜ ਮਨਾਇਆ ਜਾਵੇਗਾ 47 ਵਾਂ ਮੂਰਤੀ ਸਥਾਪਨਾ ਦਿਵਸ ਤੇ 68 ਵਾਂ ਸਾਲਾਨਾ ਉਤਸਵ

ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ 10 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਸਵੇਰੇ 8 ਵਜੇ ਮੂਰਤੀ ਪੂਜਨ ਨਾਲ ਹੋਵੇਗੀ।

ਕੰਵਰਪਾਲ ਸਿੰਘ ਤੇ ਮਨਦੀਪ ਕੌਰ ਵਾਸੀ ਮੁੰਡੀ ਖਰੜ (ਮੁਹਾਲੀ) ਨੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। 10-11-2026
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ 10 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਦੇਖ-ਰੇਖ ਹੇਠ ਹੋਣ ਵਾਲੇ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਸਵੇਰੇ 8 ਵਜੇ ਮੂਰਤੀ ਪੂਜਨ ਨਾਲ ਹੋਵੇਗੀ। ਇਸ ਦੌਰਾਨ ਝੰਡੇ ਦੀ ਰਸਮ ਡੇਰਾ ਗੁਸਾਈਂਆਣਾ ਦੇ ਮਹੰਤ ਧੰਨਰਾਜ ਗਿਰੀ ਵਲੋਂ ਅਦਾ ਕੀਤੀ ਜਾਵੇਗੀ, ਉਪਰੰਤ ਸ਼ਹਿਰ ‘ਚ ਸ਼ੋਭਾ ਯਾਤਰਾ ਸਜਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਤ ਦਾ ਸਮਾਗਮ ਰੂਪਨਗਰ ਮਾਰਗ ‘ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਹੋਵੇਗਾ, ਜਿਸ ਦੌਰਾਨ ਪ੍ਰਸਿੱਧ ਗਾਇਕ ਮਨੀ ਕੰਵਰ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕਰਨਗੇ।
ਪਿਛਲੀ ਖ਼ਬਰ ਡੇਰਾਬੱਸੀ ਦੀਵਾਲੀ ਦੀਆਂ ਖ਼ੁਸ਼ੀਆਂ ’ ਤੇ ਹਾਦਸਿਆਂ ਦਾ ਪਰਛਾਵਾਂ ਪਟਾਕਿਆਂ ਨਾਲ 31 ਜ਼ਖ਼ਮੀ, 8 ਥਾਵਾਂ ’ਤੇ ਲੱਗੀ ਅੱਗ ਅਗਲੀ ਖ਼ਬਰ ਸਾਬਕਾ ਕੌਂਸਲਰ ਪਰਮਜੀਤ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।