ਡਾਕਟਰਾਂ ਦੀਆਂ ਟੀਮਾਂ ਨੇ ਸੰਭਾਲਿਆ ਮੋਰਚਾ
ਹਸਪਤਾਲ ਦੀ ਐਮਰਜੈਂਸੀ ਵਿਚ ਅਚਾਨਕ ਵੱਡੀ ਗਿਣਤੀ ਵਿਚ ਝੁਲਸਣ ਦੇ ਮਾਮਲੇ ਪਹੁੰਚਣ ਕਾਰਨ ਕੁਝ ਸਮੇਂ ਲਈ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਹਾਲਾਂਕਿ, ਹਸਪਤਾਲ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
ਅਜੀਤ ਡੈਸਕ
10-11-2026