11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਖਜਿੰਦਰ ਸਿੰਘ ਯੋਗੀ ਨੂੰ ਯੂਥ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ

ਚੰਡੀਗੜ੍ਹ, 10 ਨਵੰਬਰ (ਔਜਲਾ)-ਸਮਾਜ ਸੇਵੀ ਵੈਦ ਸੁਖਜਿੰਦਰ ਸਿੰਘ ਯੋਗੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਸਮਾਜ ਦੇ ਲੋੜਵੰਦਾਂ ਦੀ ਸਹਾਇਤਾ ਲਈ ਮੁਫ਼ਤ ਆਈ. ਕੈਂਪ, ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪਾਂ ਲਗਾਉਣ ਦੇ ਨਾਲ-ਨਾਲ ਇਲਾਕੇ ਦੀਆਂ ਲੋੜਵੰਦਾਂ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਗੁਰਮਤਿ ਪ੍ਰਚਾਰ ਯੋਗੀ ਯੂਥ ਸੇਵਾ ਸੁਸਾਇਟੀ ਦੇ ਮੈਂਬਰ ਸੁਖਜਿੰਦਰ ਸਿੰਘ ਯੋਗੀ ਦਾ ਸਨਮਾਨ ਕਰਦੇ ਹੋਏ। ਤਸਵੀਰ : ਕਮਲਜੀਤ ਸਿੰਘ 11-11-2026
ਚੰਡੀਗੜ੍ਹ, 10 ਨਵੰਬਰ (ਔਜਲਾ)-ਸਮਾਜ ਸੇਵੀ ਵੈਦ ਸੁਖਜਿੰਦਰ ਸਿੰਘ ਯੋਗੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਸਮਾਜ ਦੇ ਲੋੜਵੰਦਾਂ ਦੀ ਸਹਾਇਤਾ ਲਈ ਮੁਫ਼ਤ ਆਈ. ਕੈਂਪ, ਮੈਡੀਕਲ ਕੈਂਪ ਤੇ ਖ਼ੂਨਦਾਨ ਕੈਂਪਾਂ ਲਗਾਉਣ ਦੇ ਨਾਲ-ਨਾਲ ਇਲਾਕੇ ਦੀਆਂ ਲੋੜਵੰਦਾਂ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਗੁਰਮਤਿ ਪ੍ਰਚਾਰ ਯੋਗੀ ਯੂਥ ਸੇਵਾ ਸੁਸਾਇਟੀ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦੇ ਜਗਦੇਵ ਸਿੰਘ ਨੇ ਕਿਹਾ ਸੈਕਟਰ-22 ਚੰਡੀਗੜ੍ਹ ਵਿਖੇ ਸਨਮਾਨਿਤ ਮੌਕੇ ਸ਼ਹਿਰ ਦੀਆਂ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਅਗਲੀ ਖ਼ਬਰ ਕਾਂਗਰਸ ਮੁਹੱਬਤ ਦੀ ਗੱਲ ਕਰਦੀ ਹੈ ਪਰ ਅੰਦਰ ਮਾਫੀਆ ਦਾ ਸਾਮਾਨ-ਦਿਨੇਸ਼ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।