ਜੁਰਮਾਨੇ ਵਾਲੇ ਬੋਰਡ ਦੇ ਬਿਲਕੁਲ ਅੱਗੇ ਲੱਗਾ ਕੂੜੇ ਦਾ ਢੇਰ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਦੀ ਖੁੱਲ੍ਹੀ ਪੋਲ
ਡੇਰਾਬੱਸੀ, 11 ਨਵੰਬਰ (ਗੁਰਮੀਤ ਸਿੰਘ)- ਡੇਰਾਬੱਸੀ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਦਾਅਵਿਆਂ ਦੀ ਹਕੀਕਤ ਮੁਬਾਰਿਕਪੁਰ ਸੜਕ ’ਤੇ ਸਾਂਝ ਕੇਂਦਰ ਨੇੜੇ ਦੇਖਣ ਨੂੰ ਮਿਲ ਰਹੀ ਹੈ। ਇੱਥੇ ਸੜਕ ਕਿਨਾਰੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ।
ਅਜੀਤ ਡੈਸਕ
12-11-2026