ਝੋਨੇ ਦੀ ਸਰਕਾਰੀ ਖ਼ਰੀਦ ਅਚਾਨਕ ਬੰਦ ਕਰਕੇ ‘ਆਪ’ ਸਰਕਾਰ ਖਰੜ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ-ਵਿਨੀਤ ਜੋਸ਼ੀ
ਖਰੜ, 11 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਮਨਮਰਜ਼ੀ ਨਾਲ ਬੰਦ ਕਰਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਸਰਕਾਰ ’ਤੇ ਗੰਭੀਰ ਕੁਪ੍ਰਬੰਧਨ ਅਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਨ ਦੇ ਦੋਸ਼ ਲਗਾਏ।
ਅਜੀਤ ਡੈਸਕ
12-11-2026