17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੰਡੀਗੜ੍ਹ ’ ਚ ਪੈਨਸ਼ਨਰਾਂ ਲਈ ਪੈਨਸ਼ਨਰ ਸੇਵਾ ਮੇਲਾ ਕੱਲ੍ਹ ਤੋਂ

ਚੰਡੀਗੜ੍ਹ, 17 ਨਵੰਬਰ (ਅ. ਬ.)

ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅ.ਬ.)-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੋਨੀਆ ਮਹਾਜਨ ਨੇ ਦੱਸਿਆ ਕਿ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਅਜੇ ਤੱਕ ਆਪਣੀ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਹ 19, 20 ਤੇ 21 ਨਵੰਬਰ ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਚੰਡੀਗੜ੍ਹ ਵਿਖੇ ਪਹੁੰਚ ਕੇ ਇਹ ਪ੍ਰਕਿਰਿਆ ਪੂਰੀ ਕਰਵਾਉਣ।
ਪਿਛਲੀ ਖ਼ਬਰ ਬੰਦ ਪਏ ਰੇਲਵੇ ਫਾਟਕ ਨੂੰ ਪਾਰ ਕਰਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਕਰਕੇ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੁਹਾਲੀ ਵਿਖੇ ਸਾਈਬਰ ਠੱਗਾਂ ਨੇ 4 ਵਿਅਕਤੀਆਂ ਨੂੰ ਲਗਾਇਆ 21.64 ਲੱਖ ਰੁ. ਦਾ ਚੂਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।