20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਹਾਇਕ ਇੰਸਪੈਕਟਰ ਸਤਨਾਮ ਸਿੰਘ ਨੂੰ ਮਿਲੀ ਇੰਸਪੈਕਟਰ ਵਜੋਂ ਪਦਉੱਨਤੀ

ਐੱਸ. ਏ.

ਇੰਸਪੈਕਟਰ ਵਜੋਂ ਪਦਉੱਨਤੀ ਮਿਲਣ ’ਤੇ ਸਤਨਾਮ ਸਿੰਘ ਦੇ ਮੋਢੇ ‘ਤੇ ਸਟਾਰ ਲਗਾਉਂਦੇ ਹੋਏ ਡੀ. ਆਈ. ਜੀ. ਰੂਪਨਗਰ ਰੇਂਜ ਨਾਨਕ ਸਿੰਘ। ਅਜੀਤ ਤਸਵੀਰ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-8 ਦੇ ਸਾਬਕਾ ਐੱਸ. ਐੱਚ. ਓ. ਸਹਾਇਕ ਇੰਸਪੈਕਟਰ ਸਤਨਾਮ ਸਿੰਘ ਨੂੰ ਇੰਸਪੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ। ਡੀ. ਆਈ. ਜੀ. ਰੂਪਨਗਰ ਰੇਂਜ ਨਾਨਕ ਸਿੰਘ ਨੇ ਉਨ੍ਹਾਂ ਦੇ ਮੋਢਿਆਂ ‘ਤੇ ਤੀਜਾ ਸਟਾਰ ਲਗਾ ਕੇ ਇੰਸਪੈਕਟਰ ਦਾ ਰੈਂਕ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਸਤਨਾਮ ਸਿੰਘ ਪਿਛਲੇ ਕਈ ਸਾਲਾਂ ਤੋਂ ਪੰਜਾਬ ਪੁਲਿਸ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਹ ਮੁਹਾਲੀ ਦੇ ਥਾਣਾ ਫੇਜ਼-8 ਵਿਚ ਐੱਸ. ਐੱਚ. ਓ. ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਂਦਾ ਜਾਵੇਗਾ: ਸੁੰਦਰ ਸ਼ਾਮ ਅਰੋੜਾ ਅਗਲੀ ਖ਼ਬਰ ਚੰਡੀਗਡ਼੍ਹ ਨਗਰ ਨਿਗਮ ਦੀਆਂ ਚੋਣਾਂ ਲਈ 26 ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।