ਸੰਵਿਧਾਨ ਦਿਵਸ ’ਤੇ ਭਾਜਪਾ ਤੇ ਚੋਣ ਕਮਿਸ਼ਨ ਨੇ ਮਿਲ ਕੇ ਚੰਡੀਗੜ੍ਹ ਵਿਚ ਲੋਕਤੰਤਰ ਦੀ ਹੱਤਿਆ ਦੀ ਸਾਜਿਸ਼ ਰਚੀ-ਵਿਜੇ ਪਾਲ ਸਿੰਘ
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਸੰਵਿਧਾਨ ਦਿਵਸ ਤੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਤੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਉਠਾਏ ਗਏ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਚੋਣਾਂ ਤੋਂ ਠੀਕ ਪਹਿਲਾਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਰਾਹੀਂ ਐਸ.
ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇ ਪਾਲ ਸਿੰਘ ਪੱਤਰਕਾਰ ਸੰਮੇਲਨ ਦੌਰਾਨ ਨਾਲ ਪਾਰਟੀ ਦੇ ਮੀਤ ਪ੍ਰਧਾਨ ਦੀਪਾ ਦੂਬੇ, ਕੁਲਦੀਪ ਕੁਮਾਰ ਟੀਟਾ, ਦੇਸ ਰਾਜ ਸਨਵਾਰ, ਪੀ. ਪੀ. ਘਈ ਤੇ ਹੋਰ। ਤਸਵੀਰ : ਰਾਕੇਸ਼ ਸ਼ਾਹ
27-11-2026