26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਾਂਚ ਉਪਰੰਤ ਨਿਯਮਾਂ ਮੁਤਾਬਿਕ ਹੋਵੇਗੀ ਕਾਰਵਾਈ-ਈ. ਓ. ਰੋਹਿਤ

ਇਸ ਸੰਬੰਧੀ ਨਗਰ ਕੌਂਸਲ ਡੇਰਾਬੱਸੀ ਦੇ ਕਾਰਜਸਾਧਕ ਅਫ਼ਸਰ ਰੋਹਿਤ ਨੇ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੌਕੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਬਿਨਾਂ ਲੋੜੀਂਦੀ ਮਨਜ਼ੂਰੀ ਤੋਂ ਕਾਲੋਨੀ ਵਿਕਸਿਤ ਕੀਤੀ ਜਾ ਰਹੀ ਪਾਈ ਗਈ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਅਜੀਤ ਡੈਸਕ 27-11-2026

ਪਿਛਲੀ ਖ਼ਬਰ ਡੇਰਾਬੱਸੀ ਦੇ ਸੈਦਪੁਰਾ ’ਚ ਨਾਜਾਇਜ਼ ਕਾਲੋਨੀ ਕੱਟਣ ਦਾ ਮਾਮਲਾ ਭਖਿਆ ਅਗਲੀ ਖ਼ਬਰ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਨਗਰ ਕੀਰਤਨ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।