03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲੀ ਦਲ (ਬ) ਵਲੋਂ ਹਰਿੰਦਰ ਮਹਿਰਾਜ ਨੂੰ ਫ਼ਰੀਦਕੋਟ ਦੇ ਇੰਚਾਰਜ ਨਿਯੁਕਤ ਕਰਨ ਦਾ ਭਰਵਾਂ ਸਵਾਗਤ

ਲਹਿਰਾ ਮੁਹੱਬਤ, 2 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਿੰਦਰ ਹਿੰਦਾ ਮਹਿਰਾਜ ਨੂੰ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕਰਨ ਤ’ਤੇ ਅਕਾਲੀ ਆਗੂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਬ), ਡਾ.

ਅਜੀਤ ਡੈਸਕ 03-09-2026
ਲਹਿਰਾ ਮੁਹੱਬਤ, 2 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਿੰਦਰ ਹਿੰਦਾ ਮਹਿਰਾਜ ਨੂੰ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕਰਨ ਤ’ਤੇ ਅਕਾਲੀ ਆਗੂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਬ), ਡਾ. ਦਲਜੀਤ ਸਿੰਘ ਗੁਰੂ ਸੇਵਾਦਾਰ ਭੁੱਚੋ, ਸਿਕੰਦਰ ਸਿੰਘ ਬੇਗਾ ਰਾਜਸੀ ਮਾਮਲੇ ਕਮੇਟੀ ਮੈਂਬਰ ਅਕਾਲੀ ਦਲ (ਬ), ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ, ਸਾਬਕਾ ਸਰਪੰਚ ਨਛੱਤਰ ਸਿੰਘ ਜਰਨਲ ਕੌਂਸਲ ਮੈਂਬਰ, ਸਰਕਲ ਜਥੇਦਾਰ ਦਲਜੀਤ ਸਿੰਘ ਬਾਬੇ ਤੋਲ੍ਹੇਕਾ, ਸੁਖਪਾਲ ਸਿੰਘ ਸੁੱਖੀ ਸੀਨੀਅਰ ਅਕਾਲੀ ਆਗੂ, ਜਸਪਾਲ ਸਿੰਘ ਜੱਸਾ ਸਾਬਕਾ ਸਰਪੰਚ, ਭਗਵਾਨ ਸਿੰਘ ਭਾਨਾ ਮਹਿਰਾਜ, ਅਕਾਲੀ ਆਗੂ ਬੇਅੰਤ ਸਿੰਘ ਮਹਿਰਾਜ, ਪ੍ਰਕਾਸ਼ ਸਿੰਘ ਕਾਲਾ ਸੀਨੀਅਰ ਅਕਾਲੀ ਆਗੂ, ਹਰਜੀਤ ਹਰਜੀ ਸਿਵੀਆਂ, ਕੁਲਦੀਪ ਸਿੰਘ ਮਹਿਰਾਜ, ਗਗਨ ਭੈਣੀ, ਗੁਰਪ੍ਰੀਤ ਸਿੰਘ ਮਿੰਟੂ ਪ੍ਰਧਾਨ ਆਈ. ਟੀ ਵਿੰਗ ਜ਼ੋਨ ਗੋਨਿਆਣਾ, ਅਜੀਤਪਾਲ ਬੇਗਾ, ਰਣਜੀਤ ਸਿੰਘ ਜੋਗਾਨੰਦ, ਬਲਵੰਤ ਸਿੰਘ ਬੇਗਾ ਮੈਂਬਰ ਬਲਾਕ ਸੰਮਤੀ ਨੇ ਹਿੰਦਾ ਮਹਿਰਾਜ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਕਾਸ਼ਦੀਪ ਸਿੰਘ ਮਿੱਡੂਖੇੜਾ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਗਲੀ ਖ਼ਬਰ ਅੰਤਰਜੀਤ ਸਿੰਘ ਨੇ ਸ਼ੂਟਿੰਗ ’ਚ ਸਿਲਵਰ ਜਿੱਤ ਕੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।