08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਹਿਰੂ ਕਾਲਜ ਦੀ ਕਮੇਟੀ ਦਾ ਗਠਨ

ਮਾਨਸਾ, 7 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ’ਚ ਸੁਖਵਿੰਦਰ ਸਿੰਘ ਘੁੰਮਣ ਕਲਾਂ ਨੂੰ ਕਾਲਜ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਅਭੈ ਪ੍ਰਤਾਪ ਸਿੰਘ ਭੰਮਾ ਨੂੰ ਮੀਤ ਪ੍ਰਧਾਨ, ਦਲਜੀਤ ਕੌਰ ਖਾਰਾ ਸਕੱਤਰ, ਓਮ ਪ੍ਰਕਾਸ਼ ਸਿੰਘ ਭਾਈਦੇਸਾ ਸਹਾਇਕ ਸਕੱਤਰ, ਗੁਰਸਾਹਿਬ ਸਿੰਘ ਝੁਨੀਰ ਪ੍ਰੈੱਸ ਸਕੱਤਰ, ਪ੍ਰਦੀਪ ਕੌਰ ਸਹਾਰਨ ਖ਼ਜ਼ਾਨਚੀ, ਰਵੀ ਸਿੰਘ ਸਹਾਇਕ ਖ਼ਜ਼ਾਨਚੀ, ਜਸ਼ਨਦੀਪ ਸਿੰਘ ਭਾਈਦੇਸਾ ਸੋਸ਼ਲ ਮੀਡੀਆ ਇੰਚਾਰਜ ਅਤੇ ਰਾਜਵੀਰ ਸਿੰਘ ਅਤਲਾ ਕਲਾ, ਸ਼ਗਨਦੀਪ ਸਿੰਘ, ਰਾਜਵਿੰਦਰ ਸਿੰਘ, ਇਸ਼ਾਂਤ ਸ਼ਰਮਾ, ਮਨਜੀਤ ਸਿੰਘ ਕੋਟਧਰਮੂ, ਗਗਨਦੀਪ ਸਿੰਘ, ਜਸ਼ਨਦੀਪ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਅਰਸ਼ ਸਿੰਘ ਘੁੰਮਣ ਕਲਾਂ ਨੂੰ ਕਮੇਟੀ ਮੈਂਬਰ ਬਣਾਇਆ ਗਿਆ।

ਅਜੀਤ ਡੈਸਕ 08-09-2026
ਮਾਨਸਾ, 7 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ’ਚ ਸੁਖਵਿੰਦਰ ਸਿੰਘ ਘੁੰਮਣ ਕਲਾਂ ਨੂੰ ਕਾਲਜ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਅਭੈ ਪ੍ਰਤਾਪ ਸਿੰਘ ਭੰਮਾ ਨੂੰ ਮੀਤ ਪ੍ਰਧਾਨ, ਦਲਜੀਤ ਕੌਰ ਖਾਰਾ ਸਕੱਤਰ, ਓਮ ਪ੍ਰਕਾਸ਼ ਸਿੰਘ ਭਾਈਦੇਸਾ ਸਹਾਇਕ ਸਕੱਤਰ, ਗੁਰਸਾਹਿਬ ਸਿੰਘ ਝੁਨੀਰ ਪ੍ਰੈੱਸ ਸਕੱਤਰ, ਪ੍ਰਦੀਪ ਕੌਰ ਸਹਾਰਨ ਖ਼ਜ਼ਾਨਚੀ, ਰਵੀ ਸਿੰਘ ਸਹਾਇਕ ਖ਼ਜ਼ਾਨਚੀ, ਜਸ਼ਨਦੀਪ ਸਿੰਘ ਭਾਈਦੇਸਾ ਸੋਸ਼ਲ ਮੀਡੀਆ ਇੰਚਾਰਜ ਅਤੇ ਰਾਜਵੀਰ ਸਿੰਘ ਅਤਲਾ ਕਲਾ, ਸ਼ਗਨਦੀਪ ਸਿੰਘ, ਰਾਜਵਿੰਦਰ ਸਿੰਘ, ਇਸ਼ਾਂਤ ਸ਼ਰਮਾ, ਮਨਜੀਤ ਸਿੰਘ ਕੋਟਧਰਮੂ, ਗਗਨਦੀਪ ਸਿੰਘ, ਜਸ਼ਨਦੀਪ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਅਰਸ਼ ਸਿੰਘ ਘੁੰਮਣ ਕਲਾਂ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਨੇ ਕਿਹਾ ਕਿ ਇਹ ਕਮੇਟੀ ਕਾਲਜ ਨੂੰ ਬਚਾਉਣ ਲਈ ਸੰਘਰਸ਼ ਕਰੇਗੀ। ਕਾਲਜ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਘੁੰਮਣ ਕਲਾਂ ਨੇ ਕਿਹਾ ਕਿ ਉਹ ਯੂਨੀਅਨ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ 26 ਸਤੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਰੈਲੀ ’ਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਪਹਿਲੇ ਦਿਨ ਖਿਡਾਰੀਆਂ ’ਚ ਹੋਏ ਦਿਲਚਸਪ ਮੁਕਾਬਲ... ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ 9ਵੇਂ ਦਿਨ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।