08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਸੁਲਫ਼ਾ ਬਰਾਮਦ

ਮਾਨਸਾ, 7 ਸਤੰਬਰ (ਸ. ਰਿ.)

ਅਜੀਤ ਡੈਸਕ 08-09-2026
ਮਾਨਸਾ, 7 ਸਤੰਬਰ (ਸ.ਰਿ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਸਤਨਾਮ ਸਿੰਘ ਵਾਸੀ ਲੋਹਗੜ੍ਹ ਤੋਂ 90 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ । ਉਸ ਖ਼ਿਲਾਫ਼ ਬੀ.ਐਨ.ਐੱਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ । ਇਸੇ ਤਰ੍ਹਾਂ ਥਾਣਾ ਬਰੇਟਾ ਪੁਲਿਸ ਨੇ ਰਵੀ ਕੁਮਾਰ ਵਾਸੀ ਮਾਨਸਾ ਤੋਂ 40, ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਰੇਖਾ ਰਾਣੀ ਵਾਸੀ ਬੁਢਲਾਡਾ ਤੋਂ 20, ਬੋਹਾ ਪੁਲਿਸ ਨੇ ਅਵਤਾਰ ਸਿੰਘ ਵਾਸੀ ਸੈਦੇਵਾਲਾ ਤੋਂ 10 ਅਤੇ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਮੰਗਲਜੀਤ ਸਿੰਘ ਵਾਸੀ ਮਾਨਸਾ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਭੀਖੀ ਪੁਲਿਸ ਨੇ ਸਨੀ ਸਕਸੈਨਾ ਵਾਸੀ ਮਾਨਸਾ ਤੋਂ 100 ਗ੍ਰਾਮ ਸੁਲਫ਼ਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ।
ਪਿਛਲੀ ਖ਼ਬਰ ਮੁਹੱਲਾ ਕਲੀਨਿਕ ’ਚ ਬਿਜਲੀ ਸਪਲਾਈ ਨਾ ਹੋਣ ਕਾਰਨ ਮਰੀਜ਼ ਅਤੇ ਸਟਾਫ਼ ਪ੍ਰੇਸ਼ਾਨ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਧਲੇਵਾਂ ਪਿੰਡ ਦੇ ਵਿਕਾਸ ਲਈ 10 ਲੱਖ ਦੀ ਗ੍ਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।