13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਊਟਸੋਰਸ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਨਗਰ ਨਿਗਮ ਬਠਿੰਡਾ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਨੂੰ ਪੱਤਰ ਸੌਂਪ ਕੇ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ । ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਮਾਲੀ ਤੇ ਜਨਰਲ ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ, ਪਰ ਪਤਾ ਲੱਗਿਆ ਹੈ ਕਿ ਨਗਰ ਨਿਗਮ ਦੇ ਅੱਜ ਹੋਣ ਵਾਲੇ ਜਨਰਲ ਹਾਊਸ ਦੇ ਏਜੰਡਿਆਂ ਵਿਚ ਉਨ੍ਹਾਂ ਦਾ ਏਜੰਡਾ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਲਈ ਉਹ ਮੰਗ ਕਰਦੇ ਹਨ ਕਿ ਜਨਰਲ ਹਾਊਸ ਵਿਚ ਆਊਟਸੋਰਸ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਨਲਿਸਟ ਕਰਨ ਮਤਾ ਪਾਸ ਕਰ ਕੇ ਮੁੱਖ ਦਫ਼ਤਰ ਚੰਡੀਗੜ੍ਹ ਭੇਜਿਆ ਜਾਵੇ ।

ਅਜੀਤ ਡੈਸਕ 13-09-2026

ਪਿਛਲੀ ਖ਼ਬਰ ਬਿਜਲੀ ਸਪਲਾਈ ਦੀ ਸਮੱਸਿਆ ਤੋਂ ਸਤਾਏ ਆਕਲੀਆ ਕਲਾ ਤੇ ਆਕਲੀਆ ਖ਼ੁਰਦ ਦੇ ਸੈਂਕੜੇ ਕਿਸਾਨਾਂ ਵੱਲੋਂ ਪਾਵਰਕਾਮ ਦਫ਼ਤਰ ਅੱਗੇ ਧਰਨ... ਅਗਲੀ ਖ਼ਬਰ 26.05 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।