02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਦੀ ਮੀਟਿੰਗ ਹੋਈ

ਭੀਖੀ, 1 ਅਕਤੂਬਰ (ਬਲਕਾਰ ਸਿੰਘ ਸਹੋਤਾ)- ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਦੀ ਮੀਟਿੰਗ ਮੰਡਲ ਪ੍ਰਧਾਨ ਜੋਨੀ ਸ਼ੇਰਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਕਰਵਾਏ ਜਾਣ ਵਾਲੇ ਜਾਗਰਣ ਦੀ ਤਰੀਕ ਸੰਬੰਧੀ ਵਿਚਾਰ-ਵਟਾਂਦਰਾ ਕਰ ਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 14 ਨਵੰਬਰ ਨੂੰ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਜਾਗਰਣ ਕਰਵਾਇਆ ਜਾਵੇਗਾ।

ਅਜੀਤ ਡੈਸਕ 02-10-2026
ਭੀਖੀ, 1 ਅਕਤੂਬਰ (ਬਲਕਾਰ ਸਿੰਘ ਸਹੋਤਾ)- ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਦੀ ਮੀਟਿੰਗ ਮੰਡਲ ਪ੍ਰਧਾਨ ਜੋਨੀ ਸ਼ੇਰਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਕਰਵਾਏ ਜਾਣ ਵਾਲੇ ਜਾਗਰਣ ਦੀ ਤਰੀਕ ਸੰਬੰਧੀ ਵਿਚਾਰ-ਵਟਾਂਦਰਾ ਕਰ ਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 14 ਨਵੰਬਰ ਨੂੰ ਮਾਤਾ ਚਿੰਤਪੁਰਨੀ ਦੇ ਦਰਬਾਰ ਵਿਖੇ ਜਾਗਰਣ ਕਰਵਾਇਆ ਜਾਵੇਗਾ। ਮੰਡਲ ਦੇ ਸਕੱਤਰ ਨਰੇਸ਼ ਕੁਮਾਰ ਨਾਟੀ ਅਤੇ ਪ੍ਰਸ਼ੋਤਮ ਕੁਮਾਰ ਬਿੱਲੂ ਨੇ ਦੱਸਿਆ ਕਿ ਜਾਗਰਣ ਦੀਆਂ ਤਿਆਰੀਆਂ ਨੂੰ ਲੈ ਕੇ ਮੰਡਲ ਦੇ ਮੈਂਬਰਾਂ ਵਲੋਂ ਜ਼ਿੰਮੇਵਾਰੀਆਂ ਨਿਭਾਈਆਂ ਜਾਣਗੀਆਂ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਿਪਨ ਕੁਮਾਰ ਲੱਕੀ, ਬਲਰਾਮ ਮਿੱਤਲ, ਰਵੀ ਮਿੱਤਲ, ਮਨੋਜ ਸਿੰਗਲਾ ਰੋਕੀ, ਸ਼ਿਵ ਕੁਮਾਰ, ਹੇਮਰਾਜ ਦੀਪੂ, ਅਸ਼ੋਕ ਕੁਮਾਰ, ਜੱਸੀ ਬਾਬਾ, ਅਮਨ ਸ਼ਾਰਦਾ, ਟੋਨੀ ਕੁਮਾਰ, ਆਕਾਸ਼ ਸਿੰਗਲਾ, ਵਿਵੇਕ ਮਹਿਤਾ, ਡਿੰਪਲ ਜੈਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਦਿਆ ਮੰਦਰ ਭੀਖੀ ਦੇ ਖਿਡਾਰੀ ਨੇ ਨੈਸ਼ਨਲ ਸਕੇਟਿੰਗ ਮੁਕਾਬਲੇ ’ਚ ਜਿੱਤੇ 3 ਤਗਮੇ ਅਗਲੀ ਖ਼ਬਰ ਸਤਪਾਲ ਵਰਮਾ ਓ.ਬੀ.ਸੀ. ਸੈੱਲ ਜ਼ਿਲ੍ਹਾ ਮਾਨਸਾ ਦੇ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।