ਵਿੱਦਿਆ ਮੰਦਰ ਭੀਖੀ ਦੇ ਖਿਡਾਰੀ ਨੇ ਨੈਸ਼ਨਲ ਸਕੇਟਿੰਗ ਮੁਕਾਬਲੇ ’ਚ ਜਿੱਤੇ 3 ਤਗਮੇ
ਭੀਖੀ, 1 ਅਕਤੂਬਰ (ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀ ਏਕਮਜੋਤ ਸਿੰਘ ਨੇ ਹੈਦਰਾਬਾਦ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਨੈਸ਼ਨਲ ਸਕੇਟਿੰਗ ਮੁਕਾਬਲੇ ਦੇ ਅੰਡਰ-19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਤਗਮੇ ਆਪਣੇ ਨਾਂਅ ਕੀਤੇ ਹਨ। ਪ੍ਰਿੰਸੀਪਲ ਡਾ.
ਭੀਖੀ ਵਿਖੇ ਏਕਮਜੋਤ ਸਿੰਘ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ। ਤਸਵੀਰ : ਬਲਕਾਰ ਸਿੰਘ ਸਹੋਤਾ
02-10-2026