ਬਠਿੰਡਾ ਪੁਲਿਸ ਨੇ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਚਲਾਈ ਤਲਾਸ਼ੀ ਮੁਹਿੰਮ
ਸੰਗਤ ਮੰਡੀ, 10 ਅਕਤੂਬਰ (ਅੰਮ੍ਰਿਤ ਸ਼ਰਮਾ/ਸੁਖਤੇਜ ਧਾਲੀਵਾਲ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਨਰਸਿੰਘ ਕਾਲੋਨੀ ਵਿਖੇ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਡੀ.
ਘਰਾਂ ਦੀ ਤਲਾਸ਼ੀ ਕਰਦੇ ਹੋਏ ਪੁਲਿਸ ਕਰਮਚਾਰੀ। ਤਸਵੀਰ: ਸੁਖਤੇਜ ਧਾਲੀਵਾਲ
11-10-2026