11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਜਟਾਣਾ ਖ਼ੁਰਦ ਦੀ ਪੰਚਾਇਤ ‘ਆਪ’ ’ਚ ਸ਼ਾਮਿਲ

ਝੁਨੀਰ, 10 ਅਕਤੂਬਰ (ਸਿੰਗਲਾ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਨੇੜਲੇ ਪਿੰਡ ਜਟਾਣਾ ਖ਼ੁਰਦ ਵਿਖੇ ਪਾਰਟੀ ਵਰਕਰਾਂ ਦੀ ਅਗਵਾਈ ’ਚ ਪਿੰਡ ਦੇ ਸਰਪੰਚ ਸਵਰਨ ਸਿੰਘ, ਪੰਚ ਬਲਜਿੰਦਰ ਕੌਰ, ਪੰਚ ਬੰਤਾ ਸਿੰਘ, ਪੰਚ ਸਵਰਨ ਸਿੰਘ ਤੇ ਪੰਚ ਵੀਰਪਾਲ ਕੌਰ ਤੋਂ ਇਲਾਵਾ ਕਈ ਪਰਿਵਾਰ ਪਾਰਟੀ ’ਚ ਸ਼ਾਮਿਲ ਹੋ ਗਏ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਜੀ ਆਇਆਂ ਆਖਦਿਆਂ ਕਿਹਾ ਕਿ ਨਵੇਂ ਜੁੜੇ ਵਰਕਰਾਂ ਨੂੰ ਪਾਰਟੀ ’ਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਅਜੀਤ ਡੈਸਕ 11-10-2026
ਝੁਨੀਰ, 10 ਅਕਤੂਬਰ (ਸਿੰਗਲਾ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਨੇੜਲੇ ਪਿੰਡ ਜਟਾਣਾ ਖ਼ੁਰਦ ਵਿਖੇ ਪਾਰਟੀ ਵਰਕਰਾਂ ਦੀ ਅਗਵਾਈ ’ਚ ਪਿੰਡ ਦੇ ਸਰਪੰਚ ਸਵਰਨ ਸਿੰਘ, ਪੰਚ ਬਲਜਿੰਦਰ ਕੌਰ, ਪੰਚ ਬੰਤਾ ਸਿੰਘ, ਪੰਚ ਸਵਰਨ ਸਿੰਘ ਤੇ ਪੰਚ ਵੀਰਪਾਲ ਕੌਰ ਤੋਂ ਇਲਾਵਾ ਕਈ ਪਰਿਵਾਰ ਪਾਰਟੀ ’ਚ ਸ਼ਾਮਿਲ ਹੋ ਗਏ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਜੀ ਆਇਆਂ ਆਖਦਿਆਂ ਕਿਹਾ ਕਿ ਨਵੇਂ ਜੁੜੇ ਵਰਕਰਾਂ ਨੂੰ ਪਾਰਟੀ ’ਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਸੰਬੰਧੀ ਪਿੰਡਾਂ ’ਚ ਝੰਡਾ ਮਾਰਚ ਅਗਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਬੀ.ਕਾਮ. ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।