18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹੇ ਭਰ ’ ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਜਾਗਰੂਕ

ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਹੁਕਮਾ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਰਹਿਨੁਮਾਈ ਹੇਠ ਲਗਾਏ ਜਾ ਰਹੇ ਕੈਂਪਾਂ ’ਚ ਕਿਸਾਨ ਵੀਰਾਂ ਨੂੰ ਸਰਕਾਰ ਵਲੋਂ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਾਂ, ਤਕਨੀਕਾਂ ਆਦਿ ਬਾਰੇ ਦੱਸਿਆ ਗਿਆ।

ਅਜੀਤ ਡੈਸਕ 18-10-2026
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਸ ਦੀ ਸਾਂਭ-ਸੰਭਾਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਹੁਕਮਾ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਰਹਿਨੁਮਾਈ ਹੇਠ ਲਗਾਏ ਜਾ ਰਹੇ ਕੈਂਪਾਂ ’ਚ ਕਿਸਾਨ ਵੀਰਾਂ ਨੂੰ ਸਰਕਾਰ ਵਲੋਂ ਸਬਸਿਡੀ ’ਤੇ ਦਿੱਤੀਆਂ ਜਾਂਦੀਆਂ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਾਂ, ਤਕਨੀਕਾਂ ਆਦਿ ਬਾਰੇ ਦੱਸਿਆ ਗਿਆ। ਇਸ ਤਹਿਤ ਪਿੰਡ ਜੱਸੀ ਬਾਗ ਵਾਲੀ, ਕੋਟ ਗੁਰੂ, ਬੰਗੀ ਰੁਲਦੂ ਸਰਕਲ ਰਾਮਾ, ਪਿੰਡ ਬਾਂਡੀ, ਗੋਨਿਆਣਾ ਖ਼ੁਰਦ, ਨਗਰ ਪੰਚਾਇਤ ਮਲੂਕਾ, ਬੀਬੀਵਾਲਾ, ਚਾਉਕੇ, ਬੁਲਾਢੇਵਾਲਾ ਆਦਿ ਵਿਖੇ ਵੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਮੌਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਕਣਕ ਤੇ ਸਰ੍ਹੋਂ ਦੀ ਕਾਸ਼ਤ, ਫਾਰਮਰ ਆਈ.ਡੀ ਅਤੇ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ।
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਗੁਲਾਬਗੜ੍ਹ ਵਿਖੇ ਲਾਲ ਲਕੀਰ ਵਾਲੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ ਅਗਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਰਾਮਾਂ ਵਲੋਂ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਜ਼ੋਰਾਂ ’ ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।