ਕਾਮਰੇਡ ਜਗੀਰ ਸਿੰਘ ਜੋਗਾ ਸਕੂਲ ਵਿਖੇ 2 ਰੋਜ਼ਾ ਪੁਸਤਕ ਮੇਲਾ ਸ਼ੁਰੂ
ਜੋਗਾ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ਼ਬਦ ਸਾਂਝ ਸੰਸਥਾ ਦੇ ਨੌਜਵਾਨ ਸਾਹਿਤਕ ਪ੍ਰੇਮੀਆਂ ਵਲੋਂ ਸਥਾਨਕ ਕਾਮਰੇਡ ਜਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਵਿਖੇ 2 ਰੋਜ਼ਾ ਪੁਸਤਕ ਮੇਲਾ ਸ਼ੁਰੂ ਹੋਇਆ। ਮੇਲੇ ਦੇ ਪ੍ਰਬੰਧਕ ਗੁਰਸੇਵਕ ਸਿੰਘ ਗੁਰੀ ਜੋਗਾ ਅਤੇ ਡਾ.
ਕਾਮਰੇਡ ਜਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਜੋਗਾ ਵਿਖੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪਤਵੰਤੇ। ਅਜੀਤ ਤਸਵੀਰ
18-10-2026