20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੋਟਰਸਾਈਕਲ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਲਦੂ ਵਿਖੇ ਅੱਜ ਸਵੇਰੇ ਇਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਾਂ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਨਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਜੀਤ ਡੈਸਕ 20-10-2026
ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਲਦੂ ਵਿਖੇ ਅੱਜ ਸਵੇਰੇ ਇਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਾਂ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਨਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਪੁੱਤਰ ਨਾਹਰ ਸਿੰਘ, ਵਾਸੀ ਪਿੰਡ ਬੰਗੀ ਰੁਲਦੂ ਵਜੋਂ ਹੋਈ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ ਅਗਲੀ ਖ਼ਬਰ ਬਠਿੰਡਾ ‘ਚ ਅੱਜ ਸੱਤ ਥਾਵਾਂ ‘ਤੇ ਹੋਵੇਗਾ ਰਾਵਣ, ਕੁੰਭਕਰਨ ਅਤੇ ਮੇਘਨਾਥ ਦਾ ਦਹਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।