ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ’ਚ ਕਵਿਤਾ, ਲੇਖ ਅਤੇ ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਕਵਿਤਾ ਗਾਇਨ ਯਸ਼ਮਿਤਾ ਐਸ.
ਮਾਨਸਾ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਖੋਜ ਅਫ਼ਸਰ, ਅਧਿਆਪਕ ਤੇ ਹੋਰ। ਅਜੀਤ ਤਸਵੀਰ
28-10-2026