30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬਡ਼ੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਅਲੀਸ਼ੇਰ ਸਾਬਕਾ ਸਰਪੰਚ ਜੋ ਕਿ ਲੰਘੀ 23 ਅਕਤੂਬਰ 2026 ਨੂੰ ਸਦੀਵੀ ਵਿਛੋਡ਼ਾ ਦੇ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 1 ਨਵੰਬਰ 2026, ਦਿਨ ਐਤਵਾਰ ਨੂੰ ਨਵਾਂ ਗੁਰਦੁਆਰਾ ਸਾਹਿਬ, ਪਿੰਡ ਅਲੀਸ਼ੇਰ ਖ਼ੁਰਦ (ਮਾਨਸਾ) ਵਿਖੇ ਦੁਪਹਿਰ 12:30 ਵਜੇ ਹੋਵੇਗੀ।

ਅਜੀਤ ਡੈਸਕ 30-10-2026
ਆਪ ਜੀ ਨੂੰ ਬਡ਼ੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਦਿਆਲ ਸਿੰਘ ਅਲੀਸ਼ੇਰ ਸਾਬਕਾ ਸਰਪੰਚ ਜੋ ਕਿ ਲੰਘੀ 23 ਅਕਤੂਬਰ 2026 ਨੂੰ ਸਦੀਵੀ ਵਿਛੋਡ਼ਾ ਦੇ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ 1 ਨਵੰਬਰ 2026, ਦਿਨ ਐਤਵਾਰ ਨੂੰ ਨਵਾਂ ਗੁਰਦੁਆਰਾ ਸਾਹਿਬ, ਪਿੰਡ ਅਲੀਸ਼ੇਰ ਖ਼ੁਰਦ (ਮਾਨਸਾ) ਵਿਖੇ ਦੁਪਹਿਰ 12:30 ਵਜੇ ਹੋਵੇਗੀ। ਸੋ ਆਪ ਨੇ ਅੰਤਿਮ ਅਰਦਾਸ ’ਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ।
ਪਿਛਲੀ ਖ਼ਬਰ ਬੁਢਲਾਡਾ ’ਚ ਸਾਬਕਾ ਕੌਂਸਲਰ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਅਫ਼ਸਰਸ਼ਾਹੀ ਬੇਲਗ਼ਾਮ ਹੋਣ ਕਾਰਨ ਸ਼ਹਿਰ ’ਚ ਟੁੱਟੀਆਂ ਸੜਕਾਂ, ਟਰੈਫ਼ਿਕ ਸਮੇਤ ਕਈ ਸਮੱਸਿਆਵਾਂ- ਨਗਰ ਸੁਧਾਰ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।