30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਾਕਮਵਾਲਾ ਵਲੋਂ ਸਿਰਸੀਵਾਲਾ ’ਚ ਵਰਕਰਾਂ ਨਾਲ ਮਿਲਣੀ

ਬਰੇਟਾ, 29 ਅਕਤੂਬਰ (ਪਾਲ ਸਿੰਘ ਮੰਡੇਰ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਹਾਕਮਵਾਲਾ ਵਲੋਂ ਸਿਰਸੀਵਾਲਾ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿੱਥੇ ਪਿੰਡ ਦੇ ਮੌਜੂਦਾ ਸਰਪੰਚ ਨਿਸ਼ਾਨ ਸਿੰਘ ਅਤੇ ਅਕਾਲੀ ਵਰਕਰਾਂ ਵਲੋਂ ਉਨ੍ਹਾਂ ਨੂੰ ਸਿਰਾਪਾਓ ਪਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਤੋਂ ਜਾਪਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਝੂਠ ਦਾ ਪਲੰਦਾ ਸਾਬਤ ਹੋਈ ਸਰਕਾਰ ਨੂੰ ਲਾਂਭੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਅਜੀਤ ਡੈਸਕ 30-10-2026
ਬਰੇਟਾ, 29 ਅਕਤੂਬਰ (ਪਾਲ ਸਿੰਘ ਮੰਡੇਰ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਬਲਵਿੰਦਰ ਸਿੰਘ ਹਾਕਮਵਾਲਾ ਵਲੋਂ ਸਿਰਸੀਵਾਲਾ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿੱਥੇ ਪਿੰਡ ਦੇ ਮੌਜੂਦਾ ਸਰਪੰਚ ਨਿਸ਼ਾਨ ਸਿੰਘ ਅਤੇ ਅਕਾਲੀ ਵਰਕਰਾਂ ਵਲੋਂ ਉਨ੍ਹਾਂ ਨੂੰ ਸਿਰਾਪਾਓ ਪਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਤੋਂ ਜਾਪਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਝੂਠ ਦਾ ਪਲੰਦਾ ਸਾਬਤ ਹੋਈ ਸਰਕਾਰ ਨੂੰ ਲਾਂਭੇ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ, ਜਥੇਦਾਰ ਬਲਦੇਵ ਸਿੰਘ ਸਿਰਸੀਵਾਲਾ, ਪਿਆਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਭਾਜਪਾ ਦੀ ਮੀਟਿੰਗ ’ਚ ਸੰਗਠਨ ਦੀ ਮਜ਼ਬੂਤੀ ਤੇ ਅਗਲੀ ਰਣਨੀਤੀ ’ਤੇ ਮੰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।