31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਕੂਲਾਂ ਦੇ ਖੁੱਲ੍ਹਣ ਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਰੋਕ

ਮਾਨਸਾ, 30 ਅਕਤੂਬਰ (ਸ. ਰਿ.)

ਸਨਿਚਰਵਾਰ, 1 ਅਗਸਤ, 2026 31-10-2026
ਮਾਨਸਾ, 30 ਅਕਤੂਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜਿਨ੍ਹਾਂ ਸੜਕਾਂ ’ਤੇ ਸਕੂਲ ਸਥਿਤ ਹਨ ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ ਸਵੇਰੇ 09:30 ਵਜੇ ਅਤੇ ਬਾਅਦ ਦੁਪਹਿਰ 02:45 ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ’ਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ’ਚ ਅਜੀਤ ਸਿੰਘ ਪੱਖੋ ਕਲਾਂ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।