02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਜਵੀਰ ਸਿੰਘ ਬਰਾੜ ਨੇ ਡੀ.ਐੱਸ.ਪੀ. ਬੁਢਲਾਡਾ ਵਜੋਂ ਚਾਰਜ ਸੰਭਾਲਿਆ

ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਪੀ. ਪੀ.

ਅਜੀਤ ਡੈਸਕ 03-11-2026
ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਪੀ. ਪੀ. ਐਸ. ਅਧਿਕਾਰੀ ਰਾਜਵੀਰ ਸਿੰਘ ਬਰਾੜ ਨੇ ਡੀ. ਐਸ. ਪੀ. ਬੁਢਲਾਡਾ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ, ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੁਲਿਸ ਪ੍ਰਸ਼ਾਸਨ ਦੀਆਂ ਮੁੱਖ ਜ਼ਿੰਮੇਵਾਰੀਆਂ ਵਿਚ ਸ਼ਾਮਿਲ ਹਨ। ਉਨ੍ਹਾਂ ਸਪਸ਼ਟ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਜਦਕਿ ਪਤਵੰਤਿਆਂ ਨੂੰ ਥਾਣਿਆਂ ’ਚ ਬਣਦਾ ਸਤਿਕਾਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ 70ਵੀਆਂ ਪੰਜਾਬ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਖੇਡਾਂ ’ਚ ਬੋਹਾ ਦੀਆਂ ਖਿਡਾਰਨਾਂ ਨੇ 2 ਤਗਮੇ ਜਿੱਤੇ ਅਗਲੀ ਖ਼ਬਰ ਝੋਟੇ ਦੇ ਕਤਲ ਬਾਅਦ ਜੇਲ੍ਹਾਂ ’ਚ ਡੱਕੇ ਨੌਜਵਾਨਾਂ ਦੀ ਰਿਹਾਈ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।