15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦਿਆਰਥੀਆਂ ਨੂੰ ਸਟੀਕ ਵੰਡੇ

ਬਰੇਟਾ, 14 ਨਵੰਬਰ (ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਕੈਨੇਡਾ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤਾ ਜਾ ਰਹੇ ਹਨ, ਜਿਸ ਤਹਿਤ ਬਾਬਾ ਧਰਮ ਸਿੰਘ ਵਲੋਂ ਮਾਡਰਨ ਇੰਟਰਨੈਸ਼ਨਲ ਕਾਨਵੈਂਟ ਸਕੂਲ ਲਦਾਲ ਵਿਖੇ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਬਾਣੀ ਸਟੀਕਾਂ ਵੰਡੀਆਂ ਗਈਆਂ। ਉਨ੍ਹਾਂ ਗੁਰਬਾਣੀ ਨੂੰ ਫੋਨ ਰਾਹੀਂ ਪੜ੍ਹਨ-ਸੁਣਨ ਲਈ ਸੰਸਥਾ ਦੀ ਫਰੀ ਐਪ ਆਲ ਇਜ਼ ਵਨ ਲਾਈਫ ਡਾਊਨਲੋਡ ਕਰਨ ਲਈ ਦੱਸਦਿਆਂ ਬੱਚਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 15-11-2026
ਬਰੇਟਾ, 14 ਨਵੰਬਰ (ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਕੈਨੇਡਾ ਵਲੋਂ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤਾ ਜਾ ਰਹੇ ਹਨ, ਜਿਸ ਤਹਿਤ ਬਾਬਾ ਧਰਮ ਸਿੰਘ ਵਲੋਂ ਮਾਡਰਨ ਇੰਟਰਨੈਸ਼ਨਲ ਕਾਨਵੈਂਟ ਸਕੂਲ ਲਦਾਲ ਵਿਖੇ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਬਾਣੀ ਸਟੀਕਾਂ ਵੰਡੀਆਂ ਗਈਆਂ। ਉਨ੍ਹਾਂ ਗੁਰਬਾਣੀ ਨੂੰ ਫੋਨ ਰਾਹੀਂ ਪੜ੍ਹਨ-ਸੁਣਨ ਲਈ ਸੰਸਥਾ ਦੀ ਫਰੀ ਐਪ ਆਲ ਇਜ਼ ਵਨ ਲਾਈਫ ਡਾਊਨਲੋਡ ਕਰਨ ਲਈ ਦੱਸਦਿਆਂ ਬੱਚਿਆਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਡਾਇਰੈਕਟਰ ਯਾਦਵਿੰਦਰ ਸਿੰਘ ਮਾਨ, ਪ੍ਰਿੰਸੀਪਲ ਰਿੰਪਲ ਰਾਣੀ ਨੇ ਫਾਊਂਡੇਸ਼ਨ ਮੁਖੀ ਮਨਜੀਤ ਸਿੰਘ ਨਰਵਾਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਧਰਮ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਮੌਕੇ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਗਿਆਨੀ ਬੂਟਾ ਸਿੰਘ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।