17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ

ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਖ਼ਾਸ ਤੌਰ ’ਤੇ ਮਾਲ ਵਿਭਾਗ ਨਾਲ ਸਬੰਧਿਤ ਮੁਸ਼ਕਿਲਾਂ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।

ਅਜੀਤ ਡੈਸਕ 18-11-2026
ਬੁਢਲਾਡਾ, 17 ਨਵੰਬਰ (ਸੁਨੀਲ ਮਨਚੰਦਾ)- ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਖ਼ਾਸ ਤੌਰ ’ਤੇ ਮਾਲ ਵਿਭਾਗ ਨਾਲ ਸਬੰਧਿਤ ਮੁਸ਼ਕਿਲਾਂ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਆਉਣ ਵਾਲੇ ਹਰ ਇਕ ਨਾਗਰਿਕ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਚਤਰ ਸਿੰਘ, ਮਨਜੀਤ ਸਿੰਘ, ਮੇਵਾ ਸਿੰਘ, ਚਰਨਜੀਤ ਸਿੰਘ, ਦਿਕਸ਼ਿਤ ਵਰਮਾ, ਸੇਵਾ ਮੁਕਤ ਕਾਨੂੰਗੋ ਧਰਮਜੀਤ ਸਿੰਘ, ਗੋਰਿਸ਼ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੇਦਾਂਤਾ ਪਾਵਰ ਵਲੋਂ ‘ਆਪਕੀ ਪਰਾਲੀ ਬਣੇਗੀ ਪੰਜਾਬ ਕੀ ਪਾਵਰ’ ਮੁਹਿੰਮ ਸ਼ੁਰੂ ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।