23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ.

ਬੁਢਲਾਡਾ 23 ਨਵੰਬਰ (ਸੁਨੀਲ ਮਨਚੰਦਾ)- ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਵਿਚਾਰ ਇੱਥੇ ਨਵਨਿਯੁਕਤ ਡੀ.

ਹਰਪ੍ਰੀਤ ਸਿੰਘ ਡੀ.ਐੱਸ.ਪੀ. ਬੁਢਲਾਡਾ 24-11-2026
ਬੁਢਲਾਡਾ 23 ਨਵੰਬਰ (ਸੁਨੀਲ ਮਨਚੰਦਾ)- ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਵਿਚਾਰ ਇੱਥੇ ਨਵਨਿਯੁਕਤ ਡੀ. ਐਸ. ਪੀ. ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਣ ਮੌਕੇ ਪ੍ਰਗਟਾਏ। ਉਨ੍ਹਾਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਆਮ ਲੋਕਾਂ ਤੋਂ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਥਾਣਿਆਂ ’ਚ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਡੀ. ਐਸ. ਪੀ. ਨੇ ਲੋਕਾਈ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਇਤਲਾਹ ਤੁਰੰਤ ਪੁਲਿਸ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ. ਐਚ . ਓ. ਸ਼ਹਿਰੀ ਗੁਰਮੇਲ ਸਿੰਘ, ਐਸ. ਐਚ. ਓ ਸਦਰ ਮੇਲਾ ਸਿੰਘ, ਗੁਰਚੈਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ ਕਾਲੋਨੀਆਂ ਦੀ ਮਾਲਕੀ ਨਾ ਦੇਣ ’ਤੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।