26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀ.ਸੀ. ਨੇ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਸਰਕਟ ਹਾਊਸ, ਬਠਿੰਡਾ ਅਤੇ ਮਹੰਤ ਗੁਰਬੰਤਾ ਦਾਸ ਡੈਫ ਐਂਡ ਡਮ ਸਕੂਲ ਬਠਿੰਡਾ ਵਿਖੇ ਡੀ. ਸੀ.

ਅਜੀਤ ਡੈਸਕ 27-11-2026
ਬਠਿੰਡਾ, 26 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਸਰਕਟ ਹਾਊਸ, ਬਠਿੰਡਾ ਅਤੇ ਮਹੰਤ ਗੁਰਬੰਤਾ ਦਾਸ ਡੈਫ ਐਂਡ ਡਮ ਸਕੂਲ ਬਠਿੰਡਾ ਵਿਖੇ ਡੀ.ਸੀ. ਰਾਜੇਸ਼ ਧੀਮਾਨ ਨੇ ਐਸ.ਬੀ.ਆਈ. ਬੈਂਕ (ਬ੍ਰਾਂਚ ਡੀ.ਏ.ਸੀ. ਕੰਪਲੈਕਸ) ਦੇ ਸਹਿਯੋਗ ਨਾਲ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਾਰ ਰੱਖਣ ਦੇ ਮੱਦੇਨਜ਼ਰ ਬੂਟੇ ਲਗਾਏ ਗਏ । ਇਸ ਮੌਕੇ ਡੀ.ਸੀ. ਨੇ ਕਿਹਾ ਕਿ ਵਾਤਾਵਰਨ ਦੀ ਮਹੱਤਤਾ ਸਾਨੂੰ ਸਮਝਣੀ ਪਵੇਗੀ ਤੇ ਹਰ ਇਕ ਵਿਅਕਤੀ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਐਸ.ਬੀ.ਆਈ. ਮੈਨੇਜਰ ਰੋਹਿਤ ਕੱਕੜ ਨੇ ਕਿਹਾ ਕਿ ਬੂਟੇ ਸੁੰਦਰਤਾ ਨੂੰ ਵਧਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ। ਇਸ ਮੌਕੇ ਆਸੀਸ ਗੁਪਤਾ, ਸੁਖਵੀਰ ਸਿੰਘ, ਸਟਾਫ਼ ਮੈਂਬਰ ਹਾਕਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨਦੀਪ ਸਿੰਘ ਸਾਬਕਾ ਸਰਪੰਚ ਹਰਰੰਗਪੁਰਾ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।