ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ-ਲਖਵਿੰਦਰ ਸਿੰਘ ਮੂਸਾ
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ ਹੈ। ਇਹ ਗੱਠਜੋੜ ਸਿਧਾਂਤਾਂ ’ਤੇ ਹੀ ਹੋਵੇਗਾ।
‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦੇ ਹੋਏ ਲਖਵਿੰਦਰ ਸਿੰਘ ਮੂਸਾ। ਅਜੀਤ ਤਸਵੀਰ
29-11-2026